Newz Mirror

logoformobile-2
Menu
  • Home
  • National
  • Business
  • Global
  • Education
  • entertainment
  • General
    • Sports
    • Horoscope
    • Health
    • Auto
    • Crime
  • Punjab-Haryana
  • Chandigarh
  • Tourism
Menu
  • Home
  • National
  • Business
  • Global
  • Education
  • entertainment
  • General
    • Sports
    • Horoscope
    • Health
    • Auto
    • Crime
  • Punjab-Haryana
  • Chandigarh
  • Tourism

ਖਪਤਕਾਰਾਂ ਦੇ ਅਧਿਕਾਰਾਂ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨਾ ਜਰੂਰੀ- ਹਰਚੰਦ ਸਿੰਘ ਬਰਸਟ

Jasmeet Singh by Jasmeet Singh
March 15, 2024
in Politics
0
It is important to make the people of the villages aware about the rights of the consumers. Harchand Singh Burst

It is important to make the people of the villages aware about the rights of the consumers. Harchand Singh Burst

Spread the love

-ਅਮਰਪਾਲ ਨੂਰਪੁਰੀ

 ( ਮੋਹਾਲੀ / ਚੰਡੀਗੜ੍ਹ ) 15 ਮਾਰਚ, 2024:ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਡਾਇਰੈਕਟੋਰੇਟ ਆਫ ਮਾਰਕਿਟਿੰਗ ਐਂਡ ਇੰਸਪੈਕਸ਼ਨ, ਖੇਤਰੀ ਦਫ਼ਤਰ, ਚੰਡੀਗੜ੍ਹ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਅੱਜ ਕਿਸਾਨ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀਮਤੀ ਪਦਮਾ ਪਾਂਡੇ, ਮੈਂਬਰ, ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ, ਚੰਡੀਗੜ੍ਹ (ਯੂ.ਟੀ.) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਉਦਘਾਟਨ ਸ. ਹਰਚੰਦ ਸਿੰਘ ਬਰਸਟ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਮਿਲਾਵਟੀ ਖਾਣਾ ਖਾਉਣ ਕਰਕੇ ਲੋਕਾਂ ਵਿੱਚ ਬੀਮਾਰੀਆਂ ਵੱਧ ਰਹੀਆਂ ਹਨ। ਜਿਸ ਪ੍ਰਤੀ ਲੋਕਾਂ ਦਾ ਸੁਚੇਤ ਰਹਿਣਾ ਬਹੁਤ ਜਰੂਰੀ ਹੈ। ਮਿਲਾਵਟ ਕਰਨ ਵਾਲਿਆਂ ਖਿਲਾਫ਼ ਕਾਫੀ ਸਖ਼ਤ ਕਾਨੂੰਨ ਬਣੇ ਹੋਏ ਹਨ, ਪਰ ਅੱਜ ਮਿਲਾਵਟ ਕਰਨ ਵਾਲਿਆਂ ਦੀ ਗਿਣਤੀ ਬਹੁਤ ਵੱਧ ਚੁੱਕੀ ਹੈ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਵੱਲੋਂ ਵਧੇਰੇ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਅੱਜ ਦੇ ਸਮੇਂ ਵਿੱਚ ਪਿੰਡਾਂ ਦੇ ਲੋਕਾਂ ਅਤੇ ਇੰਸਟੀਚਿਊਟਸ ਵਿੱਚ ਖਪਤਕਾਰਾਂ ਦੇ ਅਧਿਕਾਰਾਂ ਸੰਬੰਧੀ ਜਾਗਰੂਕਤਾਂ ਲਿਆਉਣੀ ਜਰੂਰੀ ਹੈ। ਕਿਉਂਕਿ ਇਹ ਲੋਕ ਆਪਣੇ ਹੱਕਾ ਬਾਰੇ ਜਾਣੂ ਨਹੀਂ ਹਨ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈ-ਨਾਮ ਦੇ ਨਾਲ ਹੁਣ ਤੱਕ ਪੰਜਾਬ ਰਾਜ ਦੀਆਂ 79 ਮੰਡੀਆਂ ਜੁੜ ਚੁੱਕੀਆਂ ਹਨ ਅਤੇ ਇਸ ਪੋਰਟਲ ਨਾਲ 2.17 ਲੱਖ ਕਿਸਾਨ, 8,948 ਆੜਤੀ, 2,876 ਖਰੀਦਦਾਰ ਅਤੇ 39 ਐਫ.ਪੀ.ਓਜ਼ ਰਜਿਸਟਰ ਹੋ ਚੁੱਕੇ ਹਨ। ਇਸ ਸਕੀਮ ਤਹਿਤ 11 ਜਿਨਸਾਂ (ਬਾਸਮਤੀ, ਮੱਕੀ, ਨਰਮਾ, ਮੂੰਗੀ, ਹਰੇ ਮਟਰ, ਆਲੂ, ਸ਼ਿਮਲਾ ਮਿਰਚ, ਕਿਨੂੰ, ਖਰਬੂਜਾ, ਲਿਚੀ ਅਤੇ ਸੂਰਜਮੁੱਖੀ) ਦੀ ਖਰੀਦ-ਵੇਚ ਆਨ-ਲਾਈਨ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸ. ਬਰਸਟ ਨੇ ਸਾਰਿਆਂ ਨੂੰ ਟੈਕਨਾਲੋਜੀ ਨਾਲ ਜੁੜਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਨੂੰ ਰੋਕਣਾ ਬਹੁਤ ਜਰੂਰੀ ਹੈ ਅਤੇ ਉਹ ਇਸ ਵਿੱਚ ਆਪਣਾ ਪੂਰਾ ਸਹਿਯੋਗ ਦੇਣਗੇ।   

ਸ੍ਰੀਮਤੀ ਪਦਮਾ ਪਾਂਡੇ  ਨੇ ਖਪਤਕਾਰ ਸੁਰੱਖਿਆ ਐਕਟ ਅਤੇ ਖਪਤਕਾਰਾਂ ਦੇ ਅਧਿਕਾਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਗਮਾਰਕ ਇੱਕ ਸਰਕਾਰੀ ਟ੍ਰੇਡ ਮਾਰਕ ਹੈ ਤੇ ਜਿਸ ਬਾਰੇ ਸਾਰਿਆਂ ਨੂੰ ਜਾਣੂ ਹੋਣਾ ਚਾਹੀਦਾ ਹੈ। ਖਰੀਦਦਾਰੀ ਵੇਲੇ ਹਰ ਪ੍ਰੋਡਕਟ ਨੂੰ ਜਾਂਚ-ਪੜਤਾਲ ਤੋਂ ਬਾਅਦ ਹੀ ਖਰੀਦਣਾ ਚਾਹੀਦਾ ਹੈ। ਸ. ਸਵਰਨ ਸਿੰਘ, ਡੀ.ਜੀ.ਐਮ. ਮਾਰਕਿਟਿੰਗ, ਪੰਜਾਬ ਮੰਡੀ ਬੋਰਡ ਨੇ ਮਿਲਾਵਟਖੋਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ, ਡਿਪਟੀ ਏ.ਐਮ.ਏ., ਡੀ.ਐਮ.ਆਈ., ਆਰ.ਓ., ਚੰਡੀਗੜ੍ਹ ਨੇ ਡਾਇਰੈਕਟੋਰੇਟ ਦੀਆਂ ਵੱਖ-ਵੱਖ ਸਕੀਮਾਂ ਐਗਮਾਰਕ, ਐਗਰੀਕਲਚਰਲ ਮਾਰਕੀਟਿੰਗ ਇੰਨਫ੍ਰਾਸਟਰਕਚਰ, ਮਰੀਨ, ਐਫ਼.ਪੀ.ਓ. ਸਕੀਮ ਦੇ ਨਾਲ-ਨਾਲ ਈ-ਨਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕੰਪਨੀਆਂ ਵੱਲੋਂ ਆਪਣੇ ਪ੍ਰੋਡਕਟ ਬਾਰੇ ਜਾਣਕਾਰੀ ਦੇਣ ਲਈ ਪ੍ਰਦਰਸ਼ਨੀ ਵੀ ਲਗਾਈ ਗਈ। ਅਖਿਰ ਵਿੱਚ ਸ. ਸਤਬੀਰ ਸਿੰਘ ਸੱਗੂ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ. ਮਨਜੀਤ ਸਿੰਘ, ਜੀ.ਐਮ. ਇੰਨਫੋਰਸਮੈਂਟ, ਸ. ਪਰਮਜੀਤ ਸਿੰਘ, ਚੀਫ਼ ਓਪਰੇਟਿੰਗ ਅਫ਼ਸਰ, ਸ੍ਰੀਮਤੀ ਭਜਨ ਕੌਰ, ਡੀ.ਜੀ.ਐਮ. ਅਸਟੇਟ, ਸ. ਅਜੈ ਪਾਲ ਸਿੰਘ ਬਰਾੜ, ਜਿਲ੍ਹਾਂ ਮੰਡੀ ਅਫ਼ਸਰ ਸਮੇਤ ਉੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ। 

Post Views: 334
Previous Post

“Immerse Yourself in Melodies of Kasauli Music Festival from Mar 29-30”

Next Post

“The Time is Now: Discover India’s Promise with Sh. Shyam Chetty”

Next Post
"The Time is Now: Discover India's Promise with Sh. Shyam Chetty"

"The Time is Now: Discover India's Promise with Sh. Shyam Chetty"

Leave a Reply Cancel reply

Your email address will not be published. Required fields are marked *

28.42c  Chandigarh

Archives

  • May 2026
  • April 2026
  • March 2026
  • February 2026
  • January 2026
  • December 2025
  • November 2025
  • October 2025
  • September 2025
  • August 2025
  • July 2025
  • June 2025
  • May 2025
  • April 2025
  • March 2025
  • February 2025
  • January 2025
  • December 2024
  • November 2024
  • October 2024
  • September 2024
  • August 2024
  • July 2024
  • June 2024
  • May 2024
  • April 2024
  • March 2024
  • February 2024
  • January 2024
  • December 2023
  • November 2023
  • October 2023
  • September 2023
  • August 2023
  • July 2023
  • June 2023
  • May 2023
  • April 2023
  • March 2023
  • February 2023
  • January 2023
  • December 2022
  • November 2022
  • October 2022
  • September 2022
  • August 2022
  • July 2022
  • June 2022
  • May 2022
  • April 2022
  • March 2022
  • February 2022
  • January 2022
  • December 2021
  • November 2021
  • October 2021
  • September 2021
  • August 2021
  • July 2021
  • June 2021
  • May 2021
  • April 2021
  • March 2021

Categories

  • Auto
  • Business
  • Chandigarh
  • Crime
  • Education
  • entertainment
  • General
  • Global
  • Health
  • National
  • Politics
  • Punjab-Haryana
  • Religion
  • Sports
  • Technology
  • Tourism
  • Uncategorized
  • WWE
logoformobile (2)

We have a vision for something and we want to fulfill it with passion and determination 24*7.

Contact Us: Contact@newzmirror.com

Facebook Twitter Youtube
Visits: 417
Today: 5

most viewed

भोपाल में हुआ भारत का सबसे बड़ा मूवी कॉन्सर्ट #PeddiKiAwaz, ए.आर. रहमान और राम चरण की मौजूदगी ने बढ़ाया फैंस का उत्साह!

Airtel Introduces Premium Priority Postpaid Backed by Advanced 5G Network Technology

Welcome To The Jungle Gets a Power-Packed Musical Boost with New Title Track by Junglee Music

Trident Group Partners with Sant Longowal Institute of Engineering and Technology for PhD Initiative

Forest Hill Resort Partners with Afforestt to Transform Landscape into a Thriving Eco-Sanctuary

AI+ Nova 2 Ultra Now on Sale: Premium Features at a Competitive Price

trending now

भोपाल में हुआ भारत का सबसे बड़ा मूवी कॉन्सर्ट #PeddiKiAwaz, ए.आर. रहमान और राम चरण की मौजूदगी ने बढ़ाया फैंस का उत्साह!

भोपाल में हुआ भारत का सबसे बड़ा मूवी कॉन्सर्ट #PeddiKiAwaz, ए.आर. रहमान और राम चरण की मौजूदगी ने बढ़ाया फैंस का उत्साह!

May 25, 2026

Airtel Introduces Premium Priority Postpaid Backed by Advanced 5G Network Technology

May 21, 2026

Welcome To The Jungle Gets a Power-Packed Musical Boost with New Title Track by Junglee Music

May 20, 2026

Trident Group Partners with Sant Longowal Institute of Engineering and Technology for PhD Initiative

May 20, 2026
© copyright 2020 -newzmirror.com
  • About
  • Team
  • Privacy Policy
  • Contact Us
  • Advertise
PHP Code Snippets Powered By : XYZScripts.com